ਸਿੱਖਿਆ ਬੋਰਡ ਨੇ 8ਵੀਂ ਜਮਾਤ ਦਾ ਨਤੀਜਾ ਐਲਾਨਿਆ

ਮੋਹਾਲੀ, 2 ਜੂਨ 2022 – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਈ ਗਈ 8ਵੀਂ ਸ਼੍ਰੇਣੀ ਦੀ ਟਰਮ 1 ਤੇ ਟਰਮ 2 ਪ੍ਰੀਖਿਆ 2022 (ਸਮੇਤ ਓਪਨ ਸਕੂਲ) ਦਾ ਨਤੀਜਾ ਅੱਜ ਬੋਰਡ ਚੇਅਰਮੈਨ ਪ੍ਰੋ.ਯੋਗਰਾਜ ਵਲੋਂ ਐਲਾਨ ਦਿੱਤਾ ਗਿਆ। ਇਸ ਸਾਲ 8ਵੀਂ ਸ਼੍ਰੇਣੀ ‘ਚੋਂ 98.25 ਫ਼ੀਸਦੀ ਪ੍ਰੀਖਿਆਰਥੀ ਪਾਸ ਹੋਏ ਹਨ।

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਵਲੋਂ ਅੱਠਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ, ਹਾਲਾਂਕਿ, ਬਾਅਦ ਦੁਪਹਿਰ ਤਿੰਨ ਵਜੇ ਇਹ ਨਤੀਜਾ ਅਪਲੋਡ ਹੋਵੇਗਾ, ਜਿਸ ਮਗਰੋਂ ਵਿਦਿਆਰਥੀ ਤੇ ਅਧਿਆਪਕ ਨਤੀਜਾ ਦੇਖ ਸਕਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਪੰਜਾਬ ਪੁਲਿਸ ਨੇ ਲਾਰੈਂਸ ਦੇ ਕਰੀਬੀ ਗੈਂਗਸਟਰ ਸੰਪਤ ਨਹਿਰਾ ਤੋਂ ਕੀਤੀ ਪੁੱਛਗਿੱਛ

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ