BSF ਨੇ ਬਾਰਡਰ ‘ਤੇ ਪਾਕਿਸਤਾਨ ਤੋਂ ਆਈ ਹੈਰੋਇਨ ਅਤੇ ਪਿਸਤੌਲ ਕੀਤੀ ਬਰਾਮਦ

ਗੁਰਦਾਸਪੁਰ 25 ਅਗਸਤ 2022 – ਬੀ ਐੱਸ ਐਫ ਨੇ ਪਾਕਿਸਤਾਨ ਦੀ ਨਾਪਾਕ ਹਰਕਤ ਇਕ ਵਾਰ ਫਿਰ ਤੋਂ ਨਾਕਾਮਯਾਬ ਕਰ ਦਿੱਤੀ ਹੈ।ਡੇਰਾ ਬਾਬਾ ਨਾਨਕ ਦੀ ਭਾਰਤ-ਪਾਕਿ ਸਰਹੱਦ ‘ਤੇ ਬੀਐਸਐਫ ਵੱਲੋਂ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਹੈਰੋਇਨ ਅਤੇ ਹਥਿਆਰਾਂ ਦੀ ਖੇਪ ਪਾਕਿਸਤਾਨ ਤੋਂ ਭਾਰਤ ਭੇਜੀ ਗਈ ਸੀ, ਪਰ ਸਮਾਂ ਰਹਿੰਦੀਆਂ ਹੀਂ ਬੀਐਸਐਮ ਦੇ ਜਵਾਨਾਂ ਨੇ ਨਸ਼ੇ ਦੀ ਖੇਪ ਅਤੇ ਹਥਿਆਰ ਬਰਾਮਦ ਕਰ ਲਏ।

ਦੱਸਿਆ ਗਿਆ ਹੈ ਕਿ ਹੈਰੋਇਨ ਦੇ ਤਿੰਨ ਪੈਕੇਟ, ਜਿਸ ਵਿੱਚ 3 ਕਿਲੋ 30 ਗ੍ਰਾਮ ਹੈਰੋਇਨ, ਇੱਕ ਪਿਸਤੌਲ ਅਤੇ ਇੱਕ ਮੈਗਜ਼ੀਨ ਇੱਕ ਕੱਪੜੇ ਵਿੱਚ ਛੁਪਾ ਕੇ ਰੱਖੀ ਹੋਈ ਸੀ ਬਰਾਮਦ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਪੁਲਿਸ ਨੂੰ ਬੰਬੀਹਾ ਗੈਂਗ ਨੇ ਦਿੱਤੀ ਧਮਕੀ: ਕਿਹਾ ਜੇ ਸੁਖਪ੍ਰੀਤ ਬੁੱਢਾ ਨੂੰ ਬਠਿੰਡਾ ਜੇਲ੍ਹ ‘ਚ ਤੰਗ ਕੀਤਾ ਤਾਂ ਅਸੀਂ…….

ਹਰਿਆਣਾ ‘ਚ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ, ਇਕੋ ਪਰਿਵਾਰ ਦੇ 6 ਜੀਆਂ ਦੀਆਂ ਲਾਸ਼ਾਂ ਮਿਲੀਆਂ