ਕੈਪਟਨ ਨੇ ਕੀਤਾ ਪੰਜਾਬ ਲੋਕ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ, 3 ਫਰਵਰੀ 2022 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਨਾਂਅ ਸਮੇਤ 11 ਲੀਡਰਾਂ ਦੇ ਨਾਂਅ ਇਸ ਸੂਚੀ ‘ਚ ਸ਼ਾਮਿਲ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਜਪਾ ਨੇ ਪੰਜਾਬ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦਾ ਐਲਾਨ ਕੀਤਾ, ਲਿਸਟ ਵਿੱਚ ਮੋਦੀ, ਸ਼ਾਹ ਅਤੇ ਸੰਨੀ ਦਿਓਲ ਸ਼ਾਮਿਲ

ਕਾਂਗਰਸ ਦੇ ਦਿੱਗਜ ਆਗੂ ਐਚ.ਐਸ. ਹੰਸਪਾਲ ਅਤੇ ਅਕਾਲੀ ਆਗੂ ਬੱਬੀ ਬਾਦਲ ਸਮੇਤ ਮੁਲਾਜ਼ਮ ਆਗੂ ਸਹਿਗਲ ਹੋਏ ‘ਆਪ’ ਵਿੱਚ ਸ਼ਾਮਲ