ਕੈਪਟਨ ਨੇ ਜਾਰੀ ਕੀਤਾ 2021 ਦਾ ਨਵਾਂ ਕੈਲੰਡਰ

ਚੰਡੀਗੜ੍ਹ, 30 ਦਸੰਬਰ 2020 – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ 2021 ਦਾ ਕੈਲੰਡਰ ਜਾਰੀ ਕੀਤਾ ਗਿਆ ਹੈ। ਕੈਲੰਡਰ ਦਾ ਡਿਜ਼ਾਇਨ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੁਆਰਾ ਤਿਆਰ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੱਖ ਮੰਤਰੀ ਵੱਲੋਂ ਸੂਬਾ ਸਰਕਾਰ ਦੀ ਡਾਇਰੈਕਟਰੀ ਤੱਕ ਡਿਜ਼ੀਟਲ ਪਹੁੰਚ ਬਣਾਉਣ ਲਈ ‘ਡਿਜ਼ੀਨੈਸਟ’ ਮੋਬਾਈਲ ਐਪ ਜਾਰੀ

ਪੰਜਾਬ ਮੰਤਰੀ ਮੰਡਲ ਨੇ 7ਵੇਂ ਤਨਖਾਹ ਕਮਿਸ਼ਨ ਅਨੁਸਾਰ ਨਵੀਆਂ ਭਰਤੀਆਂ ਲਈ ਤਨਖਾਹ ਸਕੇਲ ਲਿਆਉਣ ਲਈ ਦਿੱਤੀ ਪ੍ਰਵਾਨਗੀ