ਪੜ੍ਹੋ ਚੰਡੀਗੜ੍ਹ ਯੂਨੀਵਰਸਿਟੀ ਨੇ ਵਿਦਿਆਰਥਣਾਂ ਦੀ ਵਾਇਰਲ ਵੀਡੀਓ ਮਾਮਲੇ ‘ਤੇ ਕੀ ਕਿਹਾ ?

ਚੰਡੀਗੜ੍ਹ, 18 ਸਤੰਬਰ 2022 – ਚੰਡੀਗੜ੍ਹ ਚੰਡੀਗੜ੍ਹ ਦੀਆਂ ਵਿਦਿਆਰਥਣਾਂ ਦੀਆਂ ਵਾਇਰਲ ਵੀਡੀਓ ਮਾਮਲੇ ‘ਤੇ ਚੰਡੀਗੜ੍ਹ ਯੂਨੀਵਰਸਿਟੀ ਦਾ ਬਿਆਨ ਸਾਹਮਣੇ ਆਇਆ ਹੈ।

ਏ ਐਨ ਆਈ ਦੇ ਟਵੀਟ ਅਨੁਸਾਰ ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਵੀ ਹੋਰ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਹੋਣ ਦੀਆਂ ਸਾਰੀਆਂ ਅਫਵਾਹਾਂ ਸਰਾਸਰ ਝੂਠ ਅਤੇ ਬੇਬੁਨਿਆਦ ਹਨ। ਕਿਸੇ ਵੀ ਵਿਦਿਆਰਥਣ ਦੀ ਕੋਈ ਵੀ ਵੀਡੀਓ ਨਹੀਂ ਮਿਲੀ ਜੋ ਇਤਰਾਜ਼ਯੋਗ ਹੋਵੇ, ਸਿਵਾਏ ਇੱਕ ਉਸ ਇੱਕ ਲੜਕੀ ਦੁਆਰਾ ਬਣਾਈ ਗਈ ਉਸ ਦੀ ਇੱਕ ਨਿੱਜੀ ਵੀਡੀਓ ਜੋ ਉਸ ਵੱਲੋਂ ਉਸਦੇ ਬੁਆਏਫ੍ਰੈਂਡ ਨਾਲ ਸਾਂਝੀ ਕੀਤੀ ਗਈ ਸੀ।

ਅੱਗੇ ਯੂਨੀਵਰਸਿਟੀ ਨੇ ਕਿਹਾ ਕਿ ਅਫਵਾਹਾਂ ਹਨ ਕਿ 7 ਲੜਕੀਆਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਹੈ ਜਦੋਂ ਕਿ ਅਸਲੀਅਤ ਇਹ ਹੈ ਕਿ ਕਿਸੇ ਵੀ ਲੜਕੀ ਨੇ ਅਜਿਹਾ ਕੋਈ ਕਦਮ ਨਹੀਂ ਚੁੱਕਿਆ। ਘਟਨਾ ਵਿੱਚ ਕੋਈ ਵੀ ਲੜਕੀ ਹਸਪਤਾਲ ਵਿੱਚ ਦਾਖਲ ਨਹੀਂ ਹੋਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੂਸੇਵਾਲਾ ਕਤਲ ਕਾਂਡ: ਮੁੜ ਮਿਲਿਆ ਰਾਜਸਥਾਨ ਕਨੈਕਸ਼ਨ: ਬੋਲੈਰੋ ਵੀ ਉਧਰੋਂ ਆਈ ਸੀ, ਫੰਡਿੰਗ-ਹਥਿਆਰ ਹੋਏ ਮੁਹੱਈਆ

AAP ਨੇ ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਗੁਜਰਾਤ ਦਾ ਕੋ-ਇੰਚਾਰਜ ਨਿਯੁਕਤ ਕੀਤਾ