ਚੀਫ ਖਾਲਸਾ ਦੀਵਾਨ ਨੂੰ ਮਿਲਿਆ ਨਵਾਂ ਪ੍ਰਧਾਨ, ਪੜ੍ਹੋ ਕਿਸ ਨੂੰ ਮਿਲੀ ਪ੍ਰਧਾਨਗੀ ?

ਅੰਮ੍ਰਿਤਸਰ ,8 ਮਈ 2022 – ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਦੀ ਅੱਜ ਹੋਈ ਚੋਣ ਵਿਚ ਡਾ. ਇੰਦਰਬੀਰ ਸਿੰਘ ਨਿੱਝਰ ਦੀਵਾਨ ਦੇ ਪ੍ਰਧਾਨ ਚੁਣੇ ਗਏ ਹਨ । ਇਸ ਚੋਣ ਵਿਚ ਕੁੱਲ 329 ਵੋਟਾਂ ਪਈਆਂ ਜਿਨ੍ਹਾਂ ਵਿਚੋਂ ਡਾ. ਇੰਦਰਬੀਰ ਸਿੰਘ ਨਿੱਝਰ ਨੇ 243 ਵੋਟਾਂ ਹਾਸਲ ਕੀਤੀਆਂ ਜਦਕਿ ਉਨ੍ਹਾਂ ਦੇ ਸਾਹਮਣੇ ਖੜ੍ਹੇ ਸਰਦਾਰ ਸਰਬਜੀਤ ਸਿੰਘ ਖ਼ਾਲਸਾ ਨੂੰ 85 ਵੋਟਾਂ ਹਾਸਲ ਹੋਈਆਂ , ਜਦਕਿ ਇਕ ਵੋਟ ਰੱਦ ਹੋਈ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨਾਭਾ ਜੇਲ੍ਹ ਬਰੇਕ ਕਾਂਡ ਦੇ ਮੁੱਖ ਸਰਗਨੇ ਦੇ ਚਾਰੇ ਸਾਥੀ ਗੈਂਗਸਟਰ ਪੁਲਸ ਮੁੱਠਭੇੜ ਬਾਅਦ ਗ੍ਰਿਫਤਾਰ

ਪੰਜਾਬ ਪੁਲਿਸ ਨੇ ਤਰਨਤਾਰਨ ਵਿੱਚ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; 2.5 ਕਿਲੋ ਆਈਈਡੀ ਸਮੇਤ 2 ਗ੍ਰਿਫਤਾਰ