ਅੱਜ ਸੰਗਰੂਰ ‘ਚ ਵਿਕਾਸ ਕ੍ਰਾਂਤੀ ਰੈਲੀ: CM ਮਾਨ 896 ਕਰੋੜ ਦੇ ਪ੍ਰੋਜੈਕਟਾਂ ਨੂੰ ਦੇਣਗੇ ਹਰੀ ਝੰਡੀ

  • ਪਿੰਡ ਚੀਮਾ ਵਿੱਚ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ

ਸੰਗਰੂਰ, 9 ਮਾਰਚ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੌਰੇ ‘ਤੇ ਹਨ। ਬੀਤੇ ਵੀਰਵਾਰ ਨੂੰ ਹੀ ਉਨ੍ਹਾਂ ਸੰਗਰੂਰ ਵਿਖੇ 2487 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਸਨ। ਇਸ ਦੇ ਨਾਲ ਹੀ ਅੱਜ ਉਹ ਸੰਗਰੂਰ ਵਿੱਚ ਵਿਕਾਸ ਕ੍ਰਾਂਤੀ ਰੈਲੀ ਕਰਨ ਜਾ ਰਹੇ ਹਨ। ਜਿਸ ਵਿੱਚ ਉਹ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣਗੇ। ਇਸ ਤੋਂ ਪਹਿਲਾਂ ਉਹ 1 ਵਜੇ ਦੇ ਕਰੀਬ ਪਿੰਡ ਚੀਮਾ ਵਿਖੇ ਪੁੱਜਣਗੇ। ਜਿੱਥੇ ਉਹ ਸਰਕਾਰੀ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ।

ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਪਿੰਡ ਚੀਮਾ ਵਿੱਚ ਹਸਪਤਾਲ ਦਾ ਨੀਂਹ ਪੱਥਰ ਰੱਖਣ ਦੇ ਨਾਲ-ਨਾਲ 869 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕਰਨ ਜਾ ਰਹੇ ਹਨ। ਇਹ ਪ੍ਰੋਜੈਕਟ ਸੰਗਰੂਰ ਦੇ ਲੋਕਾਂ ਲਈ ਹੈ। ਜਿਸ ਵਿੱਚ ਸਕੂਲ, ਸੜਕਾਂ ਆਦਿ ਵਰਗੇ ਪ੍ਰੋਜੈਕਟ ਸ਼ਾਮਲ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਕਾਲੀ ਦਲ ਵਿੱਚ ਰਲੇਵੇਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਸਮੁੱਚਾ ਜਥੇਬੰਦਕ ਢਾਂਚਾ ਖ਼ਤਮ: ਸੁਖਦੇਵ ਢੀਂਡਸਾ

ਪੰਜਾਬੀ ਗਾਇਕ ਬੱਬੂ ਮਾਨ ਆਏ ਕਿਸਾਨਾਂ ਦੇ ਹੱਕ ‘ਚ: ਨਵਾਂ ਗਾਣਾ ਕੀਤਾ ਰਿਲੀਜ਼