CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਅੱਜ ਗੁਰਦਾਸਪੁਰ ਵਿਖੇ ਵਿਕਾਸ ਕਾਰਜਾਂ ਦਾ ਕਰਨਗੇ ਉਦਘਾਟਨ

ਗੁਰਦਾਸਪੁਰ, 2 ਦਸੰਬਰ 2023 – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਲੋਕ ਸਭਾ ਹਲਕਾ ਗੁਰਦਾਸਪੁਰ ਵੱਲੋਂ ਵਿਕਾਸ ਕ੍ਰਾਂਤੀ ਵੱਲ ਕਦਮ ਵਧਾਏ ਗਏ ਹਨ। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ 2 ਦਸੰਬਰ ਨੂੰ ਗੁਰਦਾਸਪੁਰ ਵਿਖੇ 14.92 ਕਰੋੜ ਰੁਪਏ ਦੀ ਲਾਗਤ ਨਾਲ 6 ਏਕੜ ਵਿੱਚ ਬਣੇ ਬਾਬਾ ਬੰਦਾ ਸਿੰਘ ਬਹਾਦਰ ਇੰਟਰਸਟੇਟ ਬੱਸ ਟਰਮੀਨਲ ਅਤੇ ਰੇਲਵੇ ਅੰਡਰ ਪਾਸ ਦਾ ਉਦਘਾਟਨ ਕਰਨ ਦੇ ਨਾਲ ਲੋਕ ਸਭਾ ਹਲਕੇ ਵਿੱਚ 1854 ਕਰੋੜ ਰੁਪਏ ਦੀ ਲਾਗਤ ਵਾਲੇ ਹੋਰ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ। ਇਸ ਮੌਕੇ ਇੱਕ ਵਿਸ਼ਾਲ ਵਿਕਾਸ ਕ੍ਰਾਂਤੀ ਰੈਲੀ ਦਾ ਆਯੋਜਿਨ ਵੀ ਕੀਤਾ ਜਾ ਰਿਹਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਰਹੂਮ ਅਦਾਕਾਰ ਰਾਜਕੁਮਾਰ ਦੀ ਪਤਨੀ ਗਾਇਤਰੀ ਪੰਡਿਤ ਦਾ ਦੇਹਾਂਤ

ਮਿਜ਼ੋਰਮ ‘ਚ 3 ਦੀ ਬਜਾਏ 4 ਦਸੰਬਰ ਨੂੰ ਹੋਵੇਗੀ ਵੋਟਾਂ ਗਿਣਤੀ: ਪੜ੍ਹੋ ਕਿਉਂ ਲਿਆ ਗਿਆ ਫੈਸਲਾ