BIG BREAKING: CM ਮਾਨ ਨੇ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ, 11 ਜੁਲਾਈ 2022 – ਮੁੱਖ ਮੰਤਰੀ ਭਗਵੰਤ ਮਾਨ ਨੇ ਮੱਤੇਵਾ਼ਡ਼ਾ ਪ੍ਰੋਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਪਬਲਿਕ ਐਕਸ਼ਨ ਕਮੇਟੀ ਦੇ ਨਾਲ ਮੀਟਿੰਗ ਕੀਤੀ ਸੀ ਜਿਸ ‘ਚ ਇਹ ਫੈਸਲਾ ਲਿਆ ਗਿਆ ਹੈ।

ਦੱਸ ਦਈਏ ਕਿ ਬੀਤੇ ਕੱਲ੍ਹ, ਸਤਲੁਜ ਅਤੇ ਮੱਤੇਵਾੜਾ ਲਈ ਪਬਲਿਕ ਐਕਸ਼ਨ ਕਮੇਟੀ (ਪੀ.ਏ.ਸੀ.) ਵੱਲੋਂ ਸਾਰੇ ਪੰਜਾਬੀਆਂ ਨੂੰ ਸਤਲੁਜ ਦੇ ਕੰਢੇ ਮੱਤੇਵਾੜਾ ਸੁਰੱਖਿਅਤ ਜੰਗਲ ਦੇ ਨਾਲ ਲੱਗਦੇ ਪ੍ਰਸਤਾਵਿਤ ਮੈਗਾ ਟੈਕਸਟਾਈਲ ਪਾਰਕ ਨੂੰ ਰੱਦ ਕਰਨ ਦਾ ਸਮਰਥਨ ਕਰਨ ਦੇ ਸੱਦੇ ਨੂੰ ਪੰਜਾਬ ਭਰ ਦੇ ਨਾਗਰਿਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ।

ਇਸ ਸਮਾਗਮ ਵਿੱਚ ਸੂਬੇ ਭਰ ਤੋਂ ਵਾਤਾਵਰਨ ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਪਰੀਮ ਕੋਰਟ ਵਲੋਂ ਭਗੌੜੇ ਕਾਰੋਬਾਰੀ ਵਿਜੇ ਮਾਲੀਆ ਨੂੰ 4 ਮਹੀਨੇ ਦੀ ਸਜ਼ਾ ਤੇ 2000 ਰੁਪਏ ਜੁਰਮਾਨਾ

ਸਾਬਕਾ ਕਾਂਗਰਸੀ ਵਿਧਾਇਕ ਤੋਂ ਫੋਨ ਕਰਕੇ ਮੰਗੀ ਗਈ ਫਿਰੌਤੀ, ਪੈਸੇ ਨਾ ਦੇਣ ਤੇ ਜਾਨ ਤੋਂ ਮਾਰਨ ਦੀ ਦਿੱਤੀ ਧਮਕੀ