ਫਾਜ਼ਿਲਕਾ, 25 ਫਰਵਰੀ 2023 – ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਦਿੱਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ”ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..”

