ਚੰਡੀਗੜ੍ਹ, 22 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23 ਮਈ 2025 ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ‘ਤੇ ਸਵੇਰੇ 11 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ) ਸਮੇਤ ਹੋਰ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।

