CM ਮਾਨ ਅੱਜ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਵੰਡਣਗੇ ਨਿਯੁਕਤੀ ਪੱਤਰ

ਚੰਡੀਗੜ੍ਹ, 5 ਜਨਵਰੀ 2023 – CM ਮਾਨ ਅੱਜ ਲੁਧਿਆਣਾ ‘ਚ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਦੀ ਜਾਣਕਾਰੀ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।

ਮਾਨ ਨੇ ਟਵੀਟ ਕਰਦਿਆਂ ਕਿਹਾ ਕੇ, “ਵਾਅਦੇ ਮੁਤਾਬਕ ਨਵੇਂ ਸਾਲ ਦੀ ਸ਼ੁਰੂਆਤ ਰੁਜ਼ਗਾਰ ਤੋਂ ਕਰਨ ਜਾ ਰਹੇ ਹਾਂ..ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਜਾ ਰਹੇ ਹਾਂ…
ਮੈਂ ਪੰਜਾਬੀਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਸਭ ਦੇ ਮਸਲੇ ਹੱਲ ਹੋਣਗੇ..ਇਸ ਨਵੇਂ ਸਾਲ ‘ਚ ਮੇਰੀ ਸਰਕਾਰ ਰੁਜ਼ਗਾਰ, ਸਿਹਤ, ਸਿੱਖਿਆ ਤੇ ਵਪਾਰ ਨੂੰ ਪਹਿਲ ਦੇਵੇਗੀ…”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਚੰਡੀਗੜ੍ਹ ਦੇ ਸਿਵਲ ਹਸਪਤਾਲ ‘ਚ ਖੁੱਲ੍ਹੀ ਕੈਮਿਸਟ ਸ਼ੌਪ: ਵਾਜਬ ਦਰਾਂ ‘ਤੇ ਉਪਲਬਧ ਹੋਣਗੀਆਂ ਦਵਾਈਆਂ

ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ‘ਤੇ ਏਅਰਪੋਰਟ ਤੋਂ ਭੇਜਿਆ ਸੀ ਵਾਪਸ, ਹੁਣ ਕੇਂਦਰ ਸਰਕਾਰ ਦਰਸ਼ਨ ਸਿੰਘ ਦਾ ਕਰੇਗੀ ਸਨਮਾਨ