CM ਮਾਨ 15 ਅਗਸਤ ਮੌਕੇ ਜਲੰਧਰ ‘ਚ ਲਹਿਰਾਉਣਗੇ ਤਿਰੰਗਾ, ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਤਿਰੰਗਾ, ਪੜ੍ਹੋ ਸੂਚੀ​​​

ਚੰਡੀਗੜ੍ਹ, 7 ਅਗਸਤ 2024 – ਇਸ ਵਾਰ ਆਜ਼ਾਦੀ ਦਿਹਾੜੇ (15 ਅਗਸਤ) ‘ਤੇ ਜਲੰਧਰ ‘ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। 15 ਅਗਸਤ ਨੂੰ ਸੀਐਮ ਭਗਵੰਤ ਮਾਨ ਜਲੰਧਰ ਵਿੱਚ ਤਿਰੰਗਾ ਲਹਿਰਾਉਣਗੇ। ਸਰਕਾਰ ਨੇ ਇਸ ਸੰਬੰਧੀ ਪੂਰੀ ਸੂਚੀ ਜਾਰੀ ਕਰ ਦਿੱਤੀ ਹੈ

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿੱਚ, ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੌੜੀ ਰੂਪਨਗਰ ਵਿੱਚ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਪਟਿਆਲਾ ਵਿੱਚ ਤਿਰੰਗਾ ਲਹਿਰਾਉਣਗੇ। ਪੜ੍ਹੋ ਪੂਰੀ ਸੂਚੀ-

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦਿੱਤੇ ਜਾਣ ’ਤੇ PM ਮੋਦੀ ਨੇ ਕੀਤਾ ਟਵੀਟ, ਵਧਾਇਆ ਹੌਸਲਾ

ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਹੋਈ ਬੇਹੋਸ਼, ਪੈਰਿਸ ਦੇ ਹਸਪਤਾਲ ‘ਚ ਭਰਤੀ