ਵਿਆਹ ਤੋਂ ਕੁੱਝ ਸਮਾਂ ਪਹਿਲਾਂ CM ਮਾਨ ਦੀ ਹੋਣ ਵਾਲੀ ਪਤਨੀ ਨੇ ਇੱਕ ਪੋਸਟ ਕੀਤੀ ਸਾਂਝੀ, ਪੜ੍ਹੋ ਕੀ ਕਿਹਾ ?

ਚੰਡੀਗੜ੍ਹ, 7 ਜੁਲਾਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਅਨੰਦ ਕਾਰਜ ਇੱਥੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ਵਿਚ ਹੋਵੇਗਾ। ਵਿਆਹ ਤੋਂ ਕੁੱਝ ਸਮਾਂ ਪਹਿਲਾਂ ਹੀ ਮਾਨ ਦੀ ਹੋਣ ਵਾਲੀ ਪਤਨੀ ਨੇ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਆਪਣੀ ਇਕ ਫੋਟੋ ਸ਼ੇਅਰ ਕਰਕੇ ਲਿਖਿਆ ਕੇ ਦਿਨ ਸ਼ਗਨਾਂ ਦਾ ਚੜ੍ਹਿਆ ਲਿਖਿਆ ਹੈ। ਜ਼ਿਕਰਯੋਗ ਹੈ ਕਿ 48 ਸਾਲਾ ਭਗਵੰਤ ਮਾਨ ਪੇਸ਼ੇ ਤੋਂ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਨਗੇ।

1993 ਵਿੱਚ ਜਨਮੀ ਗੁਰਪ੍ਰੀਤ ਕੌਰ ਨੇ ਹਰਿਆਣਾ ਦੇ ਮੁਲਾਣਾ ਵਿੱਚ ਸਥਿਤ ਮਹਾਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਤੋਂ ਆਪਣੀ ਐਮਬੀਬੀਐਸ ਪੂਰੀ ਕੀਤੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਚੋਟੀ ਦੇ ਨੇਤਾ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਰਿਵਾਰ ਸਮੇਤ ਮੌਜੂਦ ਰਹਿਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੜ੍ਹੋ ਕੌਣ ਹੈ ਭਗਵੰਤ ਮਾਨ ਦੀ ਦੀ ਲਾੜੀ ਬਣਨ ਵਾਲੀ ਗੁਰਪ੍ਰੀਤ ਕੌਰ

ਭਗਵੰਤ ਮਾਨ ਤੋਂ ਪਹਿਲਾਂ ਇਸ ਸਾਬਕਾ ਵਿਧਾਇਕ ਨੇ ਵੀ ਕੀਤਾ ਸੀ ਦੂਜਾ ਵਿਆਹ