CM ਮਾਨ ਕਰਨਗੇ ਪੁਲਿਸ ਅਫਸਰਾਂ ਨਾਲ ਮੀਟਿੰਗ, ਸਾਰੇ CP ਤੇ SSP ਮੀਟਿੰਗ ‘ਚ ਹੋਣਗੇ ਸ਼ਾਮਿਲ

ਚੰਡੀਗੜ੍ਹ, 5 ਦਸੰਬਰ 2023 – ਮੁੱਖ ਮੰਤਰੀ ਭਗਵੰਤ ਮਾਨ ਅੱਜ ਪੁਲਿਸ ਅਫਸਰਾਂ ਨਾਲ ਮੀਟਿੰਗ ਕਰਨਗੇ। ਪੰਜਾਬ ‘ਚ ਵੱਧ ਰਹੇ ਕ੍ਰਾਈਮ ਦੇ ਗ੍ਰਾਫ ਨੂੰ ਦੇਖਦੇ ਹੋਏ CM ਮਾਨ ਨੇ ਆਲਾ ਪੁਲਿਸ ਅਫਸਰਾਂ ਨੂੰ ਮੀਟਿੰਗ ਲਈ ਬੁਲਾਇਆ ਹੈ। ਇਸ ਮੀਟਿੰਗ ‘ਚ ਸਾਰੇ CP ਤੇ SSP ਸ਼ਾਮਿਲ ਹੋਣਗੇ।

ਦੱਸਿਆ ਜਾ ਰਿਹਾ ਹੈ ਕਿ ਕਾਨੂੰਨ ਵਿਵਸਥਾ ਸਣੇ ਕਈ ਅਹਿਮ ਮਸਲਿਆਂ ‘ਤੇ ਚਰਚਾ ਹੋਵੇਗੀ। ਇਹ ਮੀਟਿੰਗ 11:30 ਵਜੇ ਮੁੱਖ ਮੰਤਰੀ ਦਫਤਰ ‘ਚ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲਖਬੀਰ ਸਿੰਘ ਰੋਡੇ ਦੀ ਮੌ+ਤ, ਪਾਕਿਸਤਾਨ ‘ਚ ਰਹਿੰਦਾ ਸੀ

ਨਕੋਦਰ ਦੇ ਕਾਨਵੈਂਟ ਸਕੂਲ ‘ਚ 12 ਬੱਚੇ ਹੋਏ ਬਿਮਾਰ, ਪੜ੍ਹੋ ਵੇਰਵਾ