ਪੰਜਾਬ ਸਰਕਾਰ ਵੱਲੋਂ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 27 ਫਰਵਰੀ 2024 – ਪੰਜਾਬ ਸਰਕਾਰ ਵੱਲੋਂ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਇਸ ਸੰਬੰਧੀ ਸਰਕਾਰ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਜ਼ਮੀਨ ਦੀ ਖਰੀਦ-ਵੇਚ ‘ਤੇ NOC ਦੀ ਲੋੜ ਨਹੀਂ ਹੋਵੇਗੀ।

ਦੱਸ ਦਈਏ ਕਿ 6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਸਬੰਧੀ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਹੁਣ ਸਰਕਾਰ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ‘ਚ ਸਪਸ਼ਟ ਕੀਤਾ ਗਿਆ ਹੈ ਕਿ ਆਬਾਦੀ ਦੇਹ ਵਾਲੀਆਂ ਥਾਵਾਂ ’ਤੇ ਰਜਿਸਟਰੀਆਂ ਲਈ ਐਨ ਓ ਸੀ ਦੀ ਜ਼ਰੂਰਤ ਨਹੀਂ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਅਧਿਆਪਕਾਂ ਲਈ ਤਬਾਦਲਾ ਨੀਤੀ ‘ਚ ਸੋਧ ਦਾ ਨੋਟੀਫਿਕੇਸ਼ਨ ਜਾਰੀ, ਪੜ੍ਹੋ ਵੇਰਵਾ

ਕਿਸਾਨ ਨੂੰ ਮੈਟਰੋ ‘ਚ ਸਫ਼ਰ ਕਰਨ ਤੋਂ ਰੋਕਣ ‘ਤੇ ਅਧਿਕਾਰੀ ਨੂੰ ਕੀਤਾ ਗਿਆ ਬਰਖਾਸਤ