MP ਪ੍ਰਨੀਤ ਕੌਰ ਜਲਦ ਹੋਣਗੇ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ, 18 ਜਨਵਰੀ 2023 – ਕਾਂਗਰਸੀ ਐਮ ਪੀ ਪ੍ਰਨੀਤ ਕੌਰ ਭਾਜਪਾ ‘ਚ ਸ਼ਾਮਲ ਹੋਣ ਜਾ ਰਹੇ ਹਨ। ਉਹ 29 ਜਨਵਰੀ ਨੂੰ ਭਾਜਪਾ ‘ਚ ਸ਼ਾਮਿਲ ਹੋਣਗੇ। ਉਨ੍ਹਾਂ ਦੇ ਪਤੀ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡਣ ਤੋਂ ਬਾਅਦ ਆਪਣੀ ਨਵੀਂ ਬਣਾਈ ਪਾਰਟੀ ਦਾ ਪਹਿਲਾਂ ਹੀ ਬੀਜੇਪੀ ‘ਚ ਰਲੇਵਾਂ ਕਰ ਚੁੱਕੇ ਹਨ।

ਜ਼ਿਕਰਯੋਗ ਹੈ ਕਿ ਅੱਜ ਕਾਂਗਰਸ ਨੂੰ ਛੱਡ ਕੇ ਮਨਪ੍ਰੀਤ ਬਾਦਲ ਵੀ ਬੀਜੇਪੀ ‘ਚ ਸ਼ਾਮਿਲ ਹੋਏ ਹਨ। ਪਰ ਇੱਥੇ ਵੀ ਖਾਸ ਹੈ ਕਿ ਇਹ ਉਸ ਵੇਲੇ ਹੋ ਰਿਹਾ ਹੈ ਜਦੋਂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਪੰਜਾਬ ‘ਚੋਂ ਗੁਜ਼ਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹਿਸਾਰ ‘ਚ ਪਲਟਿਆ ਸਰ੍ਹੋਂ ਦੇ ਤੇਲ ਦਾ ਟਰੱਕ: 30 ਟਨ ਤੇਲ ਲੋਕ ਬਰਤਨਾਂ ‘ਚ ਭਰ ਲੈ ਗਏ

ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ‘ਚ ਪਹੁੰਚੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ‘ਤੇ ਹਮਲਾ