ਕਾਂਗਰਸ ਨੇ ਪੰਜਾਬ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ, ਇਸ ਵਾਰ ਸਿੱਧੂ ਨੂੰ ਮਿਲੀ ਥਾਂ

ਚੰਡੀਗੜ੍ਹ, 4 ਫਰਵਰੀ 2022- ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ‘ਚ 30 ਜਾਣਿਆਂ ਦੇ ਨਾਂਅ ਦਿੱਤੇ ਗਏ ਹਨ। ਜਿਸ ‘ਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਨਾਂਅ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਬਿਨਾਂ ਭੁਪਿੰਦਰ ਸਿੰਘ ਹੁੱਡਾ ਅਤੇ ਆਨੰਦ ਸ਼ਰਮਾ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਵਿੱਚ ਸ਼ਾਮਲ ਹਨ। ਦੇਖੋ ਪੂਰੀ ਸੂਚੀ……

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

BJP, ਕੈਪਟਨ ਅਤੇ ਢੀਂਡਸਾ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਲਈ 11 ਏਜੰਡੇ ਜਾਰੀ ਕੀਤੇ

ਗੈਰ ਕਾਨੂੰਨੀ ਮਾਈਨਿੰਗ ਮਾਮਲੇ ‘ਚ ਅਦਾਲਤ ਨੇ ਭੁਪਿੰਦਰ ਹਨੀ ਨੂੰ ਭੇਜਿਆ 8 ਫਰਵਰੀ ਤੱਕ ਰਿਮਾਂਡ ‘ਤੇ