ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ, CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

ਜਲੰਧਰ, 14 ਜਨਵਰੀ, 2023: ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਉਹ ਭਾਰਤ ਜੋੜੋ ਯਾਤਰਾ ਦੌਰਾਨ ਫਿਲੌਰ ਵਿਚ ਹੇਠਾਂ ਡਿੱਗ ਪਏ ਸਨ। ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਹਨਾਂ ਦਾ ਦਿਹਾਂਤ ਹੋ ਗਿਆ।

CM ਭਗਵੰਤ ਮਾਨ ਵੱਲੋਂ ਕਾਂਗਰਸੀ ਆਗੂ ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਿਜਲੀ ਸੰਬੰਧੀ ਸ਼ਿਕਾਇਤਾਂ ਦੇ ਹੱਲ ਲਈ ਈ ਟੀ ਓ ਵੱਲੋਂ ਵਟਸਐਪ ਨੰਬਰ ਜਾਰੀ

ਹਾਕੀ ਵਿਸ਼ਵ ਕੱਪ ‘ਚ ਭਾਰਤ ਦੀ ਜੇਤੂ ਸ਼ੁਰੂਆਤ, ਸਪੇਨ ਨੂੰ 2-0 ਨਾਲ ਹਰਾਇਆ