ਦੋ ਭੈਣਾਂ ਦੇ ਇਕਲੌਤੇ ਭਰਾ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌ+ਤ

ਤਰਨਤਾਰਨ 27 ਜਨਵਰੀ 2023 – ਤਰਨਤਾਰਨ ਦੇ ਨੇੜਲੇ ਪਿੰਡ ਬੂਹ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਅਜੇ ਕੁਆਰਾ ਹੀ ਸੀ। ਮ੍ਰਿਤਕ ਦੀ ਪਛਾਣ ਬਲਰਾਜ ਸਿੰਘ ਵੱਜੋਂ ਹੋਈ ਹੈ। ਉਸ ਦੀ ਉਮਰ ਅਜੇ ਸਿਰਫ 24 ਦੀ ਹੀ ਸੀ।

ਮ੍ਰਿਤਕ ਨੌਜਵਾਨ ਦੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤ ਪਿਛਲੇ ਕੁਝ ਸਮੇਂ ਤੋਂ ਬੁਰੀ ਸੰਗਤ ਦੀ ਗ੍ਰਿਫ਼ਤ ‘ਚ ਆ ਕੇ ਨਸ਼ਾ ਕਰਨ ਲੱਗ ਪਿਆ ਸੀ। ਅੱਜ ਨਸ਼ੇ ਦਾ ਟੀਕਾ ਲਗਾਉਣ ਨਾਲ ਉਸਦੀ ਮੌਕੇ ‘ਤੇ ਮੌਤ ਹੋ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇਮਾਰਤ ’ਚ ਅੱਗ ਲੱਗਣ ਨਾਲ ਇਕ ਜਿਊਂਦਾ ਸੜਿਆ, ਦੂਜੇ ਨੇ ਛੱਤ ਤੋਂ ਛਾਲ ਮਾਰ ਕੇ ਬਚਾਈ ਜਾਨ

ਵਿਆਹੁਤਾ ਦੀ ਅਸ਼ਲੀਲ ਵੀਡੀਓ ਕੀਤੀ ਵਾਇਰਲ, ਪਰਚਾ ਦਰਜ