ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕ+ਤ+ਲ ਕਾਂਡ ਮਾਮਲਾ: AGTF ਨੇ ਮਾਸਟਰ ਮਾਈਂਡ ਕੀਤਾ ਗ੍ਰਿਫਤਾਰ

  • ਮੁਲਜ਼ਮ ਦੀ ਪਛਾਣ ਗੈਂਗਸਟਰ ਹਰਪ੍ਰੀਤ ਸਿੰਘ ਵਜੋਂ ਹੋਈ ਹੈ

ਚੰਡੀਗੜ੍ਹ, 12 ਜੂਨ 2023- ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸੰਬੰਧੀ ਪੰਜਾਬ ਪੁਲਿਸ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਮਾਸਟਰ ਮਾਈਂਡ ਦੀ ਪਛਾਣ ਗੈਂਗਸਟਰ ਹਰਪ੍ਰੀਤ ਸਿੰਘ ਵਜੋਂ ਹੋਈ ਹੈ।

ਦੱਸ ਦਈਏ ਕਿ, ਪਿਛਲੇ ਸਾਲ ਛੇ ਗੈਂਗਸਟਰਾਂ ਨੇ ਪਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ। ਉਕਤ ਕਤਲ ਕਾਂਡ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਵੱਡੀ ਕਾਰਵਾਈ ਕਰਦਿਆਂ ਹੋਇਆ ਭਗੌੜੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਅਤੇ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੇਲ੍ਹ ‘ਚ ਅੱਧੀ ਰਾਤ ਨੂੰ ਦਾਖ਼ਲ ਹੋਇਆ ਖਿਡੌਣਾ ਡਰੋਨ: ਤਲਾਸ਼ੀ ਦੌਰਾਨ ਮਿਲਿਆ

ਲੁਧਿਆਣਾ ‘ਚ ਹੋਈ ਡਕੈਤੀ 7 ਕਰੋੜ ਨਹੀਂ ਸਗੋਂ 8.49 ਕਰੋੜ ਦੀ ਹੋਈ ਸੀ, ਪੜ੍ਹੋ FIR ਦੀ ਕਾਪੀ