ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਬਣੇ SGPC ਦੇ ਪ੍ਰਧਾਨ

ਅੰਮ੍ਰਿਤਸਰ, 9 ਨਵੰਬਰ 2022 – ਸ਼੍ਰੋਮਣੀ ਕਮੇਟੀ ਜਨਰਲ ਇਜਲਾਸ ਦੌਰਾਨ ਚੋਣ ‘ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ 104 ਵੋਟਾਂ ਲੈ ਕੇ ਪ੍ਰਧਾਨ ਚੁਣੇ ਗਏ ਹਨ। ਬਲਦੇਵ ਸਿੰਘ ਕਿਆਮਪੁਰੀ ਸੀਨੀਅਰ ਮੀਤ ਪ੍ਰਧਾਨ ਅਤੇ ਅਵਤਾਰ ਸਿੰਘ ਫ਼ਤਹਿਗੜ੍ਹ ਜੂਨੀਅਰ ਮੀਤ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਜਨਰਲ ਇਜਲਾਸ ਦੌਰਾਨ ਕੁੱਲ 146 ਵੋਟਾਂ ਪਈਆਂ।

ਜਿਹਨਾਂ ‘ਚ ਹਰਜਿੰਦਰ ਸਿੰਘ ਧਾਮੀ ਨੂੰ 104 ਵੋਟਾਂ ਪਈਆਂ ਜਦੋਂ ਕੇ ਬੀਬੀ ਜਗੀਰ ਕੌਰ ਨੂੰ ਸਿਰਫ 42 ਵੋਟਾਂ ਪਈਆਂ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫ਼ਿਰੋਜ਼ਪੁਰ: ਸਰਹੱਦ ਨੇੜੇ BSF ਨੇ ਡੇਗਿਆ ਪਾਕਿਸਤਾਨੀ ਡਰੋਨ

ਐਡਵੋਕੇਟ ਧਾਮੀ ਨੂੰ ਮੁੜ SGPC ਪ੍ਰਧਾਨ ਬਣਨ ‘ਤੇ ਸੁਖਬੀਰ ਸਿੰਘ ਬਾਦਲ ਨੇ ਦਿੱਤੀ ਵਧਾਈ