ਡਿੰਪੀ ਢਿੱਲੋਂ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫਾ

  • ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋਣ ਦੇ ਆਸਾਰ

ਫਰੀਦਕੋਟ, 25 ਅਗਸਤ 2024 – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਡਿੰਪੀ ਢਿੱਲੋਂ ਗਿੱਦੜਬਾਹਾ ਤੋਂ ਅਕਾਲੀ ਦਲ ਦੇ ਇੰਚਾਰਜ ਹਨ ਅਤੇ ਦੋ ਵਾਰ ਅਕਾਲੀ ਦਲ ਵੱਲੋਂ ਰਾਜਾ ਵੜਿੰਗ ਦੇ ਖਿਲਾਫ ਚੋਣ ਲੜ ਚੁੱਕੇ ਹਨ।

ਅਕਾਲੀ ਦਲ ਛੱਡਣ ਤੋਂ ਬਾਅਦ ਉਹ ਕਿਸ ਪਾਰਟੀ ਵਿਚ ਜਾਣਗੇ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਹਾਲਾਂਕਿ ਇਹ ਚਰਚਾ ਜ਼ਰੂਰ ਹੈ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਜਪਾ ਸੰਸਦ ਕੰਗਨਾ ਰਣੌਤ ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਬਿਆਨ ਦੇ ਰਹੀ ਹੈ – ਨੀਲ ਗਰਗ

PM ਮੋਦੀ ਨੇ ਪੋਲੈਂਡ ਤੋਂ ਪਰਤਦੇ ਸਮੇਂ ਪਾਕਿਸਤਾਨ ਦੇ ਹਵਾਈ ਖੇਤਰ ਦੀ ਕੀਤੀ ਵਰਤੋਂ