ਡਾ. ਅਵਨੀਸ਼ ਕੁਮਾਰ ਨੂੰ ‘ਬਾਬਾ ਫਰੀਦ ਯੂਨੀਵਰਸਿਟੀ’ ਦਾ ਆਰਜ਼ੀ VC ਲਗਾਇਆ ਗਿਆ

ਫ਼ਰੀਦਕੋਟ, 14 ਅਗਸਤ 2022 – ਪੰਜਾਬ ਸਰਕਾਰ ਨੇ ਡਾ. ਅਵਨੀਸ਼ ਕੁਮਾਰ, ਡਾਇਰੈਕਟਰ ਮੈਡੀਕਲ ਸਿੱਖਿਆ ਅਤੇ ਖੋਜ ਨੂੰ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦਾ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ ਕੀਤਾ ਹੈ। ਕੁਝ ਦਿਨ ਪਹਿਲਾਂ ਸਰਕਾਰ ਨੇ ਸਿਹਤ ਮੰਤਰੀ ਦੇ ਦੁਰਵਿਵਹਾਰ ਦੇ ਚੱਲਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਉਪ ਕੁਲਪਤੀ ਡਾ. ਰਾਜ ਬਹਾਦਰ ਦਾ ਅਸਤੀਫਾ ਪ੍ਰਵਾਨ ਕਰ ਲਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਈਨਿੰਗ ਸਕੱਤਰ ਪੰਜਾਬ ਕ੍ਰਿਸ਼ਨ ਕੁਮਾਰ ਦੀ ਟੀਮ ਨਾਲ ਕਰੈਸ਼ਰ ਚਾਲਕਾਂ ਤੇ ਮਾਲਕਾਂ ਵੱਲੋਂ ਬਦਸਲੂਕੀ, ਪਰਚਾ ਦਰਜ

ਗੁਰਪਤਵੰਤ ਪੰਨੂ ਦੀ ਧਮਕੀ ਤੋਂ ਬਾਅਦ ਪੰਜਾਬ ‘ਚ ਰੇਲਵੇ ਸਟੇਸ਼ਨਾਂ ਦੀ ਸੁਰੱਖਿਆ ਵਧਾਈ: ਪੁਲਿਸ ਹੋਈ ਚੌਕਸ