ਪੰਜਾਬ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

  • ਦਿੱਲੀ-ਐਨਸੀਆਰ ਵਿੱਚ ਵੀ ਮਹਿਸੂਸ ਹੋਏ ਭੂਚਾਲ ਦੇ ਝਟਕੇ
  • ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ‘ਚ ਵੀ ਹਿੱਲੀ ਧਰਤੀ

ਚੰਡੀਗੜ੍ਹ, 13 ਜੂਨ 2023 – ਪੰਜਾਬ ’ਚ ਮੰਗਲਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਿਨਾਂ ਦਿੱਲੀ NCR ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਝਟਕੇ 1:35 ਵਜੇ ਮਹਿਸੂਸ ਕੀਤੇ ਗਏ।

ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.4 ਸੀ। ਭੂਚਾਲ ਦਾ ਅਸਰ ਪੰਜਾਬ ਤੋਂ ਬਿਨਾਂ ਦਿੱਲੀ-ਐਨਸੀਆਰ, ਉੱਤਰ ਪ੍ਰਦੇਸ਼, ਜੰਮੂ ਕਸ਼ਮੀਰ, ਹਿਮਾਚਲ, ਮੱਧ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਸੀ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿਮਰਜੀਤ ਬੈਂਸ ਦੇ ਕਰੀਬੀ ਕੰਗ ‘ਤੇ ਹੋਈ FIR, ਪੜ੍ਹੋ ਪੂਰੀ ਖ਼ਬਰ

ਪਟਿਆਲਾ ‘ਚ ਕਿਸਾਨਾਂ ਦਾ ਧਰਨਾ ਪੁਲਿਸ ਨੇ ਹਟਾਇਆ: ਜਗਜੀਤ ਡੱਲੇਵਾਲ ਦੀ ਭੁੱਖ ਹੜਤਾਲ ਕਰਵਾਈ ਖਤਮ, ਕਈ ਆਗੂ ਚੁੱਕੇ