ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪਹਿਲੀ ਅਕਤੂਬਰ 2022 ਤੋਂ ਮਿਲੇਗਾ ਛੇ ਫੀਸਦੀ ਮਹਿੰਗਾਈ ਭੱਤਾ

ਚੰਡੀਗੜ੍ਹ, 22 ਅਕਤੂਬਰ 2022 – ਪੰਜਾਬ ਕੈਬਨਿਟ ਵੱਲੋਂ ਇਕ ਹੋਰ ਅਹਿਮ ਫੈਸਲੇ ਵਿੱਚ ਪਹਿਲੀ ਅਕਤੂਬਰ 2022 ਤੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਛੇ ਫੀਸਦੀ ਮਹਿੰਗਾਈ ਭੱਤਾ (ਡੀ.ਏ.) ਦੇਣ ਦਾ ਫੈਸਲਾ ਕੀਤਾ ਹੈ। ਲੱਖਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਲਾਭ ਪਹੁੰਚਾਉਣ ਵਾਲੇ ਇਸ ਫੈਸਲੇ ਨੂੰ ਕੈਬਨਿਟ ਨੇ ਅੱਜ ਪ੍ਰਵਾਨਗੀ ਦਿੱਤੀ।

ਮੰਤਰੀ ਮੰਡਲ ਦੀ ਇਹ ਰਾਇ ਸੀ ਕਿ ਮੁਲਾਜ਼ਮ ਸੂਬਾਈ ਪ੍ਰਸ਼ਾਸਨ ਦਾ ਸਭ ਤੋਂ ਅਹਿਮ ਅੰਗ ਹਨ ਅਤੇ ਉਨਾਂ ਦੇ ਹਿੱਤਾਂ ਦੀ ਰੱਖਿਆ ਸਰਕਾਰ ਦੀ ਮੁੱਖ ਤਰਜੀਹ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਹੁਣ ਪੰਜਾਬੀ ਭਾਸ਼ਾ ‘ਚ 50 ਫੀਸਦੀ ਤੋਂ ਘੱਟ ਨੰਬਰ ਲੈਣ ‘ਤੇ ਪੰਜਾਬ ‘ਚ ਨਹੀਂ ਮਿਲੇਗੀ ਸਰਕਾਰੀ ਨੌਕਰੀ

ਪੰਜਾਬ ਸਰਕਾਰ ਨੇ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਪੋਰਟਲ ਖੋਲ੍ਹਿਆ : ਹਰਜੋਤ ਬੈਂਸ