ਮੋਹਾਲੀ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਐਨਕਾਊਂਟਰ, ਦੋ ਸ਼ੂਟਰ ਜ਼ਖਮੀ

ਮੋਹਾਲੀ, 9 ਮਈ 2024 – ਮੋਹਾਲੀ ਸਪੈਸ਼ਲ ਸੈੱਲ ਤੇ ਗੈਂਗਸਟਰਾਂ ਵਿਚਾਲੇ ਮੁੱਲਾਂਪੁਰ ਨੇੜੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ, ਬਾਊਂਸਰ ਮਨੀਸ਼ ਕੁਮਾਰ ਦੇ ਕਥਿਤ ਕਾਤਲ ਗੈਂਗਸਟਰਾਂ ਤੇ ਸਪੈਸ਼ਲ ਸੈੱਲ ਵਿਚਾਲੇ ਐਨਕਾਊਂਟਰ ਵਿਚ ਗੈਂਗਸਟਰਾਂ ਨੂੰ ਗੋਲੀਆਂ ਲੱਗੀਆਂ ਹਨ। ਗੈਂਗਸਟਰਾਂ ਨੇ ਪਹਿਲਾਂ ਪੁਲਿਸ ਤੇ ਫਾਈਰਿੰਗ ਕੀਤੀ, ਫਿਰ ਜਵਾਬੀ ਫਾਈਰਿੰਗ ਵਿਚ ਗੈਂਗਸਟਰ ਜ਼ਖਮੀ ਹੋ ਗਏ।

ਪੁਲਿਸ ਨੇ ਮੁਕਾਬਲੇ ਤੋਂ ਬਾਅਦ ਜ਼ਖਮੀ ਗੈਂਗਸਟਰਾਂ ਵਿਕਰਮ ਰਾਣਾ ਉਰਫ ਹੈਪੀ ਅਤੇ ਕਿਰਨ ਸਿੰਘ ਉਰਫ ਧਨੁਆ ਨੂੰ ਗ੍ਰਿਫਤਾਰ ਕਰ ਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇਹ ਪਹਿਲੀ ਵਾਰ ਹੈ ਜਦੋਂ ਨੇਤਾਵਾਂ ਤੋਂ ਸਵਾਲ ਕੀਤੇ ਜਾ ਰਹੇ ਹਨ, ਪਰ ਉਹ ਰੁਕਦੇ ਨਹੀਂ – ਰਾਜੇਵਾਲ

ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ