ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋ ਕਾਬੂ

  • ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਆਇਆ ਸੀ

ਫਰੀਦਕੋਟ, 7 ਅਪ੍ਰੈਲ 2024 – ਪੰਜਾਬ ‘ਚ ਫਰੀਦਕੋਟ ਪੁਲਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੌਰਾਨ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਕਾਬੂ ਕਰ ਲਿਆ। ਜਾਣਕਾਰੀ ਮੁਤਾਬਕ ਬਦਮਾਸ਼ ਕੋਈ ਵਾਰਦਾਤ ਕਰਨ ਆਏ ਸਨ। ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਰਹਿਣ ਵਾਲੇ ਵਜੋਂ ਹੋਈ ਹੈ। ਇਕ ਦੋਸ਼ੀ ਦਾ ਨਾਂ ਵਿਪਲ ਪ੍ਰੀਤ ਅਤੇ ਦੂਜੇ ਦਾ ਨਾਂ ਕਰਨ ਉਰਫ ਆਸ਼ੂ ਦੱਸਿਆ ਜਾ ਰਿਹਾ ਹੈ। ਇਸ ਮੁਕਾਬਲੇ ‘ਚ ਦੋਵਾਂ ਬਦਮਾਸ਼ਾਂ ਦੀ ਲੱਤ ‘ਚ ਗੋਲੀ ਲੱਗੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਲੀਨ ਏਅਰ ਪੰਜਾਬ ਅਤੇ ਫੋਰਟਿਸ ਹਸਪਤਾਲ ਲੁਧਿਆਣਾ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਆਸ਼ਾ ਵਰਕਰਾਂ ਨੂੰ ਕੀਤਾ ਤਿਆਰ

ਭਾਰਤ ‘ਤੇ ਪਾਕਿਸਤਾਨ ‘ਚ ‘ਟਾਰਗੇਟ ਕਿਲਿੰਗ’ ਦੇ ਦੋਸ਼: ਹੁਣ ਅਮਰੀਕਾ ਨੇ ਦਿੱਤਾ ਇਹ ਬਿਆਨ, ਪੜ੍ਹੋ ਵੇਰਵਾ