ਜਲੰਧਰ ਪੁਲਿਸ ਕਮਿਸ਼ਨਰ ਦੀ ਬਣੀ ਫਰਜ਼ੀ ਆਈਡੀ

  • ਸਵਪਨਾ ਸ਼ਰਮਾ ਨੇ ਕਿਹਾ- ਜਲਦ ਹੀ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ

ਜਲੰਧਰ, 14 ਫਰਵਰੀ 2024 – ਜਲੰਧਰ ਦੇ ਪੁਲਿਸ ਕਮਿਸ਼ਨਰ IPS ਸਵਪਨ ਸ਼ਰਮਾ ਦੀ ਫਰਜ਼ੀ ਫੇਸਬੁੱਕ ਆਈਡੀ ਸਾਈਬਰ ਠੱਗਾਂ ਵੱਲੋਂ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਹੀ ਨਹੀਂ ਠੱਗਾਂ ਨੇ ਲੁਧਿਆਣਾ ਵਿੱਚ ਕਈ ਲੋਕਾਂ ਨੂੰ ਮੈਸਜ ਵੀ ਕੀਤੇ ਹਨ। ਪੁਲੀਸ ਕਮਿਸ਼ਨਰ ਸ਼ਰਮਾ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਇਹ ਫੇਸਬੁੱਕ ਆਈਡੀ ਫਰਜ਼ੀ ਹੈ। ਆਈਡੀ ਬਣਾਉਣ ਵਾਲੇ ਵਿਅਕਤੀ ਖਿਲਾਫ ਜਲਦੀ ਹੀ ਕਾਰਵਾਈ ਕੀਤੀ ਜਾ ਰਹੀ ਹੈ।

ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕੋਈ ਉਨ੍ਹਾਂ ਦੇ ਨਾਂ ‘ਤੇ ਬਣੀ ਆਈਡੀ ਦੀ ਵਰਤੋਂ ਕਰਕੇ ਮੈਸੇਜ ਭੇਜ ਕੇ ਕਿਸੇ ਨੂੰ ਠੱਗਣ ਦੀ ਕੋਸ਼ਿਸ਼ ਕਰਦਾ ਹੈ ਤਾਂ ਸੁਚੇਤ ਰਹਿਣ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਦਿੱਤਾ ਗੱਲਬਾਤ ਦਾ ਸੱਦਾ

ਮਹਾਰਾਸ਼ਟਰ ਸਰਕਾਰ ਨੇ ਲਿਆ “ਨਾਂਦੇੜ ਸਾਹਿਬ ਗੁਰਦੁਆਰਾ ਸੋਧ ਐਕਟ ਬਿੱਲ” ਨੂੰ ਰੋਕਣ ਦਾ ਫ਼ੈਸਲਾ