ਖਾਦਾਂ ਦੀ ਜਮ੍ਹਾਂਖੋਰੀ ਮਾਮਲਾ: ਪੰਜਾਬ ਸਰਕਾਰ ਐਕਸ਼ਨ ਮੋਡ ‘ਚ – 91 ਫਰਮਾਂ ਦੇ ਲਾਇਸੈਂਸ ਰੱਦ

ਚੰਡੀਗੜ੍ਹ : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਹੁਕਮਾਂ ‘ਤੇ ਖਾਦ ਦੇ ਸੈਂਪਲ ਲੈਣ ਤੋਂ ਲੈ ਕੇ ਇਸਦੀ ਕੁਆਲਿਟੀ ਅਤੇ ਜਮ੍ਹਾਂਖੋਰੀ ਵਿਰੁੱਧ ਕਾਰਵਾਈ ਕਰਦਿਆਂ 91 ਫਰਮਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਤਿੰਨ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ ਖਾਦ ਦੇ ਨਮੂਨੇ ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਖੇਤੀਬਾੜੀ ਵਿਭਾਗ ਵੱਲੋਂ ਪੰਜ ਉਡਣ ਦਸਤੇ ਟੀਮਾਂ ਦਾ ਗਠਨ ਮੰਡੀ ਵਿੱਚ ਡੀ.ਏ.ਪੀ ਖਾਦ ਦੀ ਕਾਲਾਬਾਜ਼ਾਰੀ, ਹੋਰਡਿੰਗ ਅਤੇ ਇਸ ਦਾ ਕੰਟਰੋਲ ਕੁਝ ਲੋਕਾਂ ਦੇ ਹੱਥਾਂ ਵਿੱਚ ਹੋਣ ਵਰਗੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਸਰਕਾਰ ਸਖ਼ਤ ਕਾਰਵਾਈ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਪੇਨ: 8 ਘੰਟਿਆਂ ‘ਚ ਪਿਆ 1 ਸਾਲ ਜਿਨ੍ਹਾਂ ਮੀਂਹ: 50 ਸਾਲ ਦਾ ਰਿਕਾਰਡ ਟੁੱਟਿਆ, 205 ਦੀ ਮੌਤ; ਅਚਾਨਕ ਆਏ ਹੜ੍ਹ

ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ, ਸੋਮਵਾਰ 4 ਨਵੰਬਰ ਤੋਂ ਐਨੇ ਵਜੇ ਲੱਗਣਗੇ ਸਕੂਲ