ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ

ਫਤਹਿਗੜ੍ਹ ਸਾਹਿਬ, 30 ਜੂਨ 2023 – ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਹ ਕਰੀਬ 73 ਸਾਲਾਂ ਦੇ ਸਨ। ਉਨ੍ਹਾਂ ਪੀ.ਜੀ.ਆਈ. ਚੰਡੀਗੜ੍ਹ ‘ਚ ਅੱਜ ਸਵੇਰੇ 11 ਵਜੇ ਆਖ਼ਰੀ ਸਾਹ ਲਿਆ। ਉਹ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਹ ਪੰਜਾਬ ਦੀ ਵਿਧਾਨ ਸਭਾ ‘ਚ 2003 ਤੋਂ 2004 ਤਕ ਡਿਪਟੀ ਸਪੀਕਰ ਰਹੇ।

ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਉਨ੍ਹਾਂ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਇਕ ਹੁਨਰਮੰਦ ਸਿਆਸਤਦਾਨ ਸਨ ਤੇ ਉਨ੍ਹਾਂ ਨੂੰ ਵਿਧਾਨ ਸਭਾ ਦੀ 2002-07 ਦੀ ਸਰਕਾਰ ਦੌਰਾਨ ਸਰਬੋਤਮ ਸੰਸਦ ਮੈਂਬਰ ਦਾ ਖ਼ਿਤਾਬ ਵੀ ਮਿਲਿਆ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ਸੀਪੀ ਦਫ਼ਤਰ ਦੇ ਬਾਹਰ ਰੇ+ਪ ਪੀੜਤਾ ਨੇ ਪੈਟਰੋਲ ਛਿੜਕ ਕੇ ਖੁ+ਦਕੁ+ਸ਼ੀ ਦੀ ਕੀਤੀ ਕੋਸ਼ਿਸ਼

ਗੁਰਪਤਵੰਤ ਪੰਨੂ ਦੇ ਇਸ਼ਾਰੇ ‘ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਵਾਲੇ ਆਏ ਪੁਲਿਸ ਅੜਿੱਕੇ, DGP ਗੌਰਵ ਯਾਦਵ ਵੱਲੋਂ ਖੁਲਾਸਾ