ਪੰਜਾਬ ਦੇ ਸਾਬਕਾ ਮੰਤਰੀ ਗੁਰਵਿੰਦਰ ਸਿੰਘ ਅਟਵਾਲ ਨਹੀਂ ਰਹੇ

ਨਕੋਦਰ 25 ਜੁਲਾਈ 2023 – ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਅਧੀਨ ਪੈਂਦੇ ਭੁੱਲਥ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਗੁਰਵਿੰਦਰ ਸਿੰਘ ਅਟਵਾਲ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ, ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਉਹ ਸ੍ਰੀ ਨਗਰ ਆਪਣੇ ਪਰਿਵਾਰ ਨਾਲ ਗਏ ਸਨ ਜਿੱਥੇ ਉਹਨਾਂ ਨੂੰ ਸ਼ਨੀਵਾਰ ਅਟੈਕ ਆ ਗਿਆ ਸੀ ਉਨ੍ਹਾਂ ਨੂੰ ਇਕ ਹਸਪਤਾਲ ਵਿੱਚ ਦਾਖ਼ਲ ਕਰਾਇਆ ਸੀ ਜਿੱਥੇ ਅੱਜ ਉਨ੍ਹਾਂ ਦੀ ਮੌਤ ਹੋ ਗਈ ਗੁਰਵਿੰਦਰ ਸਿੰਘ ਅਟਵਾਲ ਦੀ ਮੌਤ ਤੋਂ ਬਾਅਦ ਜ਼ਿਲ੍ਹਾ ਜਲੰਧਰ ਸਥਿਤ ਉਨ੍ਹਾਂ ਦੇ ਜੱਦੀ ਹਲਕੇ ਨਕੋਦਰ ਵਿਖੇ ਸੋਗ ਦੀ ਲਹਿਰ ਦੌੜ ਗਈ ਹੈ।

ਅਟਵਾਲ ਦੀ ਮੌਤ ‘ਤੇ ਕਾਂਗਰਸੀ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਉਰਵਸ਼ੀ ਬਣੀ ਭਾਰਤ ਦੀ ਸਭ ਤੋਂ ਮਹਿੰਗੀ ਅਦਾਕਾਰਾ, ਇਕ ਮਿੰਟ ਦੇ ਮਿਲੇ ਐਨੇ ਕਰੋੜ ਰੁਪਏ

ਸ਼ਾਇਦ ਹੀ ਕਦੇ ਹੋਇਆ ਹੋਵੇਗਾ, ਜਿੱਥੇ ਦੇਸ਼ ਦੇ ਭਖਦੇ ਮੁੱਦੇ ਉੱਤੇ ਸਵਾਲ ਚੁੱਕਣ ਲਈ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ – ਰਾਘਵ ਚੱਢਾ