ਪੰਜਾਬ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਭਾਜਪਾ ‘ਚ ਹੋਏ ਸ਼ਾਮਲ

ਨਵੀਂ ਦਿੱਲੀ, 5 ਮਈ 2023 – ਪੰਜਾਬ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਹਾਜ਼ਰੀ ਵਿੱਚ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਇਸ ਤੋਂ ਪਹਿਲਾਂ ਚਰਨਜੀਤ ਸਿੰਘ ਅਟਵਾਲ ਦੇ ਪੁੱਤ ਇੰਦਰ ਇਕਬਾਲ ਸਿੰਘ ਅਟਵਾਲ ਬੀਜੇਪੀ ‘ਚ ਸ਼ਾਮਿਲ ਹੋਏ ਸਨ, ਜਿਨ੍ਹਾਂ ਨੂੰ ਬੀਜੇਪੀ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਬਣਾਇਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਨ ਅਤੇ ਕੇਜਰੀਵਾਲ ਅੱਜ 80 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰਨਗੇ ਸਮਰਪਿਤ

ਰਾਮ ਰਹੀਮ ਦੀ ਪਟੀਸ਼ਨ ‘ਤੇ ਅੱਜ ਸੁਣਵਾਈ: ਬੇਅਦਬੀ ਮਾਮਲੇ ਦੀ CBI ਜਾਂਚ ਦੀ ਕੀਤੀ ਹੈ ਮੰਗ