ਸ਼੍ਰੋਮਣੀ ਅਕਾਲੀ ਦਲ ਦਾ 14 ਦਸੰਬਰ ਨੂੰ ਸਥਾਪਨਾ ਦਿਵਸ ਅੰਮ੍ਰਿਤਸਰ ਵਿਚ ਮਨਾਇਆ ਜਾਵੇਗਾ

ਚੰਡੀਗੜ੍ਹ, 11 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ ਦਾ 103ਵਾਂ ਸਥਾਪਨਾ ਦਿਵਸ 14 ਦਸੰਬਰ ਨੂੰ ਪੰਥਕ ਮਰਿਆਦਾ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਮਨਾਇਆ ਜਾਵੇਗਾ।

12 ਦਸੰਬਰ ਨੂੰ ਸਵਰੇਰੇ 10.30 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਹਨਾਂ ਦੇ ਭੋਗ 14 ਦਸੰਬਰ ਨੂੰ ਸਵੇਰੇ 10.00 ਵਜੇ ਪਾਏ ਜਾਣਗੇ ਜਿਸ ਉਪਰੰਤ ਕੀਰਤਨ ਤੇ ਅਰਦਾਸ ਹੋਵੇਗੀ।

ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਹੋਰ ਸੀਨੀਅਰ ਲੀਡਰਸ਼ਿਪ 12 ਤੋਂ 14 ਦਸੰਬਰ ਤੱਕ ਤਿੰਨ ਦਿਨ ਅੰਮ੍ਰਿਤਸਰ ਵਿਚ ਹੀ ਰਹਿਣਗੇ ਤੇ ਸ੍ਰੀ ਦਰਬਾਰ ਸਾਹਿਬ ਵਿਚ ਸੇਵਾ ਕਰਨਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਪੁਲਿਸ ਨੇ ਮਜੀਠੀਆ ਨੂੰ ਭੇਜੇ ਸੰਮਣ, ਪੇਸ਼ ਹੋਣ ਦੇ ਕੀਤੇ ਹੁਕਮ

ਦੱਖਣੀ ਅਫਰੀਕਾ ਨੇ ਭਾਰਤ ਨੂੰ ਦੂਜੇ ਟੀ-20 ‘ਚ 5 ਵਿਕਟਾਂ ਨਾਲ ਹਰਾਇਆ, ਸੀਰੀਜ਼ ‘ਚ 1-0 ਦੀ ਬੜ੍ਹਤ ਬਣਾਈ