ਸਿੱਧੂ ਮੂਸੇਵਾਲਾ ਕਤਲਕਾਂਡ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 5 ਦਿਨਾਂ ਲਈ ਲਿਆ ਹਿਰਾਸਤ ‘ਚ

ਨਵੀਂ ਦਿੱਲੀ, 1 ਜੂਨ 2022 – ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰੋਹਿਨੀ ਅਦਾਲਤ ‘ਚ ਬੀਤੇ ਦਿਨ ਪੇਸ਼ ਕੀਤਾ ਗਿਆ ਸੀ। ਇਸ ਦੌਰਾਨ ਸਪੈਸ਼ਲ ਸੈੱਲ ਦੀ ਟੀਮ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਲਾਰੈਂਸ ਬਿਸ਼ਨੋਈ ਨੂੰ 5 ਦਿਨਾਂ ਲਈ ਹਿਰਾਸਤ ‘ਚ ਲੈ ਲਿਆ ਹੈ ਤੇ ਪੁੱਛਗਿਛ ਕੀਤੀ ਜਾ ਰਹੀ ਹੈ।

ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਨੇ ਲਈ ਹੈ। ਇਹ ਸਾਹਮਣੇ ਆਇਆ ਹੈ ਕਿ ਲਾਰੈਂਸ ਬਿਸ਼ਨੋਈ ਨੇ ਜੇਲ੍ਹ ਵਿਚੋਂ ਹੀ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚੀ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੂਸੇਵਾਲਾ ਕਤਲ ਤੋਂ ਬਾਅਦ ਸਰਕਾਰ ਦਬਾਅ ‘ਚ, ਡੈਮੇਜ ਕੰਟਰੋਲ ‘ਚ ਜੁਟੀ ਸਰਕਾਰ

ਨੀਰਜ ਬਵਾਨਾ ਗੈਂਗ ਦੀ ਧਮਕੀ: ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ 2 ਦਿਨਾਂ ‘ਚ ਲਵਾਂਗੇ; ਬੰਬੀਹਾ ਸਮੇਤ 4 ਗੈਂਗ ਹੋਏ ਇਕੱਠੇ