ਸਾਬਕਾ ਮੰਤਰੀ ਗਿਲਜੀਆਂ ਦਾ ਭਤੀਜਾ ਹੋਰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ

ਮੋਹਾਲੀ, 17 ਜੁਲਾਈ 2022 – ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਗਿਲਜੀਆਂ ਨੂੰ ਵਿਜੀਲੈਂਸ ਵਲੋਂ ਪਿਛਲੇ ਰਿਮਾਂਡ ਤੋਂ ਬਾਅਦ ਅੱਜ ਮੁੜ ਅਦਾਲਤ ‘ਚ ਪੇਸ਼ ਕਰਕੇ ਸੱਤ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ।

ਅਦਾਲਤ ਵਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦਲਜੀਤ ਸਿੰਘ ਗਿਲਜੀਆਂ ਨੂੰ ਹੋਰ ਚਾਰ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ। ਵਿਜੀਲੈਂਸ ਵਲੋਂ ਇਸ ਮਾਮਲੇ ‘ਚ ਬਿੰਦਰ ਸਿੰਘ ਨਾਂਅ ਦੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਕਿ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੂਸੇਵਾਲਾ ਕਤਲਕਾਂਡ: ਸ਼ਾਰਪ ਸ਼ੂਟਰ ਪ੍ਰਿਆਵਰਤ ਫ਼ੌਜੀ ਸਮੇਤ 4 ਨੂੰ ਨਿਆਇਕ ਹਿਰਾਸਤ ‘ਚ ਭੇਜਿਆ

ਡੇਰਾ ਮੁਖੀ ਰਾਮ ਰਹੀਮ ਨੇ ਰਿਲੀਜ਼ ਕੀਤਾ ਨਵਾਂ ਗੀਤ