10 ਨਵੰਬਰ ਨੂੰ 596 ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਜਾਣਗੇ – CM ਮਾਨ

ਚੰਡੀਗੜ੍ਹ, 9 ਨਵੰਬਰ 2023 – ਪੰਜਾਬ ਸਰਕਾਰ ਵੱਲੋਂ 10 ਨਵੰਬਰ ਨੂੰ ਵੱਖ-ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਜਾਣਗੇ। ਜਿਸ ਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ, “ਕੱਲ੍ਹ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ-ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ..ਆਉਣ ਵਾਲੇ ਦਿਨਾਂ ਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ਤੇ ਦਸਤਕ ਨੂੰ ਤਿਆਰ ਨੇ..ਅਹਿਸਾਨ ਨਹੀਂ ਫਰਜ਼ ਹੈ…” – CM ਭਗਵੰਤ ਮਾਨ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ਰੇਲਵੇ ਸਟੇਸ਼ਨ ਤੋਂ 3 ਮਹੀਨੇ ਦਾ ਬੱਚਾ ਚੋਰੀ: ਮਾਂ-ਪਿਓ ਦੇ ਸੌਣ ਤੋਂ ਬਾਅਦ ਅਣਪਛਾਤਾ ਚੁੱਕ ਕੇ ਲੈ ਲਿਆ

ਜੇਲ੍ਹ ‘ਚੋਂ ਹੋਏ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ