ਖਾਲਿਸਤਾਨੀ ਅੱਤਵਾਦੀ ਗੁਰਜੀਤ ਸਿੰਘ ਨਿੱਝਰ ਨੂੰ NIA ਨੇ Delhi Airport ਤੋਂ ਕੀਤਾ ਗ੍ਰਿਫਤਾਰ

ਨਵੀਂ ਦਿੱਲੀ, 23 ਦਸੰਬਰ 2020 – ਰਾਸ਼ਟਰੀ ਜਾਂਚ ਏਜੰਸੀ (NIA) ਨੇ ਖਾਲਿਸਤਾਨੀ ਅੱਤਵਾਦੀ ਗੁਰਜੀਤ ਸਿੰਘ ਨਿੱਝਰ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਗੁਰਜੀਤ ਸਿੰਘ ਅਕਤੂਬਰ 2017 ਨੂੰ ਦੇਸ਼ ਛੱਡ ਕੇ ਸਾਇਪਰਸ ਚਲਾ ਗਿਆ ਸੀ ਜਿਸ ਤੋਂ ਬਾਅਦ ਉਸ ਖਿਲਾਫ ਲੁੱਕ ਆਉਟ ਸਰਕੁਲਰ ਜਾਰੀ ਕਰ ਦਿੱਤਾ ਗਿਆ ਸੀ ਅਤੇ ਉਸ ਨੂੰ ਉਥੋਂ ਦੀਆਂ ਏਜੰਸੀਆਂ ਨੇ ਉਸ ਨੂੰ ਵਾਪਸ ਭਾਰਤ ਭੇਜ ਦਿੱਤਾ ਸੀ। ਗੁਰਜੀਤ ਸਿੰਘ ਖਿਲਾਫ ਕਈ ਅਪਰਾਧਿਕ ਮਾਮਲਿਆਂ ਵਿੱਚ ਜਾਂਚ ਚੱਲ ਰਹੀ ਹੈ ਅਤੇ ਇਸ ਵਿੱਚ ਮੁੰਬਈ ਦੇ ਕੇਸ ਵੀ ਸ਼ਾਮਲ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ਼ ਵਿਚ ਅਸਲ ਸੰਘੀ ਢਾਂਚਾ ਸਥਾਪਿਤ ਕਰਵਾਉਣ ਲਈ ਦੇਸ਼ ਵਿਆਪੀ ਇਕਜੁੱਟ ਮੁਹਿੰਮ ਦਾ ਸੱਦਾ

ਅਮਰੀਕਾ ਦੀ ਇੱਕ ਚਰਚ ‘ਚ ਹੋਏ ਸਮਾਗਮ ‘ਚ ਸ਼ਾਮਿਲ ਹੋਏ 97 ਵਿਅਕਤੀਆਂ ਨੂੰ ਹੋਇਆ ਕੋਰੋਨਾ