ਗੁਰਮਿੰਦਰ ਗੈਰੀ ਹੋਣਗੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ

  • ਪੰਜਾਬ ਕੈਬਨਿਟ ਵੱਲੋਂ ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ
  • ਪੰਜਾਬ ਕੈਬਨਿਟ ਵੱਲੋਂ ਏ.ਜੀ. ਵਿਨੋਦ ਘਈ ਦਾ ਅਸਤੀਫ਼ਾ ਵੀ ਮਨਜ਼ੂਰ

ਚੰਡੀਗੜ੍ਹ, 5 ਅਕਤੂਬਰ, 2023: ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਅਸਤੀਫਾ ਦੇ ਦਿੱਤਾ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਗੁਰਮਿੰਦਰ ਸਿੰਘ ਗੈਰੀ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ (ਏ ਜੀ) ਲਿਆ ਗਿਆ ਹੈ।

ਪੰਜਾਬ ਕੈਬਨਿਟ ਦੇ ਵਲੋਂ ਏ.ਜੀ. ਵਿਨੋਦ ਘਈ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਬਾਅਦ ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਫ਼ੈਸਲਾ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਵਿਚ ਲਿਆ ਗਿਆ। ਮੀਟਿੰਗ ਵਿਚ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ ‘ਚ ਚਰਚਾ ਹੋਈ। ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਤੀਰਅੰਦਾਜ਼ੀ ਮਹਿਲਾ ਕੰਪਾਊਂਡ ਟੀਮ ਨੇ ਏਸ਼ਿਆਈ ਖੇਡਾਂ ‘ਚ ਗੋਲਡ ਜਿੱਤਿਆ: ਭਾਰਤ ਦੇ ਖਾਤੇ ‘ਚ ਹੁਣ ਹੋਏ 82 ਤਗਮੇ

ਏਸ਼ੀਆਈ ਖੇਡਾਂ: ਹਰਿੰਦਰ ਪਾਲ ਅਤੇ ਦੀਪਿਕਾ ਪੱਲੀਕਲ ਦੀ ਜੋੜੀ ਨੇ ਮਿਕਸਡ ਡਬਲਜ਼ ਸਕੁਐਸ਼ ਵਿੱਚ ਜਿੱਤਿਆ ਸੋਨ ਤਗ਼ਮਾ