ਹਰਜੀਤ ਭੁੱਲਰ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਅਤੇ ਬੁਲਾਰਾ ਕੀਤਾ ਗਿਆ ਨਿਯੁਕਤ

ਚੰਡੀਗੜ੍ਹ 24 ਅਪ੍ਰੈਲ 2024 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਆਗੂ ਹਰਜੀਤ ਸਿੰਘ ਭੁੱਲਰ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਅਤੇ ਬੁਲਾਰਾ ਨਿਯੁਕਤ ਕੀਤਾ ਹੈ। ਪਾਰਟੀ ਪ੍ਰਤੀ ਨਿਭਾਈਆਂ ਗਈਆਂ ਜ਼ਿੰਮੇਵਾਰੀਆਂ ਦੇ ਮੱਦੇਨਜ਼ਰ ਪਾਰਟੀ ਵੱਲੋਂ ਹਰਜੀਤ ਸਿੰਘ ਭੁੱਲਰ ਨੂੰ ਇਨ੍ਹਾਂ ਅਹੁਦਿਆਂ ਨਾਲ ਨਿਵਾਜਿਆ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਸਟ੍ਰੇਲੀਅਨ ਪੱਤਰਕਾਰ ਨੇ ਭਾਰਤ ਸਰਕਾਰ ‘ਤੇ ਲਾਏ ਦੋਸ਼ ਕਿਹਾ ਕਿ, ‘ਲਕਸ਼ਮਣ ਰੇਖਾ ਦੀ ਉਲੰਘਣਾ ਦੇ ਆਧਾਰ ‘ਤੇ ਚੋਣਾਂ ਦੀ ਕਵਰੇਜ ਕਰਨ ਤੋਂ ਰੋਕਿਆ’

ਲਖਨਊ ਨੇ ਚੇਨਈ ਨੂੰ 6 ਵਿਕਟਾਂ ਨਾਲ ਹਰਾਇਆ, ਇਸ ਸੀਜ਼ਨ ਦਾ ਦੂਜਾ ਮੈਚ ਵੀ ਜਿੱਤਿਆ