ਹਰਜੋਤ ਬੈਂਸ ਅੱਜ ਜਯੋਤੀ ਯਾਦਵ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ

ਰੂਪਨਗਰ, 25 ਮਾਰਚ, 2023: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਅੱਜ ਆਈ ਪੀ ਐਸ ਅਧਿਕਾਰੀ ਜਯੋਤੀ ਯਾਦਵ ਨਾਲ ਵਿਆਹ ਦੇ ਬੰਧਨ ‘ਚ ਬੱਝਣਗੇ।

ਹਰਜੋਤ ਬੈਂਸ ਅਤੇ ਜਯੋਤੀ ਯਾਦਵ ਦੇ ਆਨੰਦ ਕਾਰਜ ਦੀ ਰਸਮ ਨੰਗਲ ਦੇ ਗੁਰਦੁਆਰਾ ਬਿਭੌਰ ਸਾਹਿਬ ਵਿਖੇ ਸਵੇਰੇ 10.00 ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਐਨ ਐਫ ਐਲ ਸਟੇਡੀਅਮ ਵਿਚ ਵੱਡਾ ਸਮਾਗਮ ਰੱਖਿਆ ਗਿਆ ਹੈ।

ਸਮਾਗਮ ਵਿਚ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਪਤਵੰਤੇ ਸ਼ਾਮਲ ਹੋਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਹੁਲ ਗਾਂਧੀ ਨੂੰ ਅਯੋਗ ਠਹਿਰਾਉਣਾ ਕਿਸੇ ਵੀ ਤਰੀਕੇ ਲੋਕਤੰਤਰ ਦੇ ਹਿੱਤ ਵਿਚ ਨਹੀਂ: ਅਕਾਲੀ ਦਲ

ਫਾਜ਼ਿਲਕਾ ’ਚ ਚੱਕਰਵਾਤੀ ਤੂਫ਼ਾਨ ਦਾ ਕਹਿਰ, ਮਾਨ ਵੱਲੋਂ ਵਿਸ਼ੇਸ਼ ਗਿਰਦਾਵਰੀ ਦੇ ਹੁਕਮ