ਹਰਸਿਮਰਤ ਬਾਦਲ ਨੇ ਆਪਣੇ ਭਰਾ ਬਿਕਰਮ ਮਜੀਠੀਆ ਨੂੰ ਬੰਨ੍ਹੀ ਰੱਖੜੀ

ਚੰਡੀਗੜ੍ਹ, 11 ਅਗਸਤ 2022- ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਜ਼ਮਾਨਤ ਤੇ ਜੇਲ੍ਹ ਤੋਂ ਰਿਹਾਅ ਹੋਕੇ ਘਰ ਪਹੁੰਚੇ ਆਪਣੇ ਭਰਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਰੱਖੜੀ ਬੰਨ੍ਹੀ ਹੈ।

ਇਸ ਸੰਬੰਧੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕੀਤਾ ਅਤੇ ਕਿਹਾ ਕਿ ਅਕਾਲ ਪੁਰਖ ਦੀ ਕੋਟਾਨ-ਕੋਟਿ ਸ਼ੁਕਰਗ਼ੁਜ਼ਾਰ ਹਾਂ, ਜਿਨ੍ਹਾਂ ਦੀ ਕਿਰਪਾ ਸਦਕਾ ਲੰਮੇ ਵਕਫ਼ੇ ਬਾਅਦ ਵੀਰ ਬਿਕਰਮ ਤੇ ਸਾਰੇ ਪਰਿਵਾਰ ਨੂੰ ਇਕੱਠਿਆਂ ਹੋ ਕੇ ਖ਼ੁਸ਼ੀਆਂ ਸਾਂਝੀਆਂ ਕਰਨ ਦਾ ਮੌਕਾ ਮਿਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ NSUI ਨੂੰ ਮਿਲਿਆ ਨਵਾਂ ਪ੍ਰਧਾਨ

ਮੰਗਣੀ ਤੋਂ 4 ਦਿਨ ਪਹਿਲਾਂ ਨੌਜਵਾਨ ਦਾ ਕਤਲ: ਦੋਵੇਂ ਭੈਣਾਂ ਇਕਲੌਤੇ ਭਰਾ ਦੇ ਰੱਖੜੀ ਵੀ ਨਾ ਬੰਨ੍ਹ ਸਕੀਆਂ