ਚੰਡੀਗੜ੍ਹ, 13 ਦਸੰਬਰ, 2022: ਹਰਿਆਣਾ ਦੀ ਆਈਪੀਐਸ ਮਨੀਸ਼ਾ ਚੌਧਰੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਐਸ ਐਸ ਪੀ ਚੰਡੀਗੜ੍ਹ ਦਾ ਵਾਧੂ ਚਾਰਜ ਦਿੱਤਾ ਹੈ। ਬੀਤੇ ਦਿਨ 12 ਦਸੰਬਰ ਨੂੰ ਆਈਪੀਐਸ ਕੁਲਦੀਪ ਚਾਹਲ ਨੂੰ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਚੰਡੀਗੜ੍ਹ ਦੇ ਅਹੁਦੇ ਤੋਂ ਫ਼ਾਰਗ ਕਰ ਦਿੱਤਾ ਗਿਆ ਸੀ।
ਜਿਸ ਤੋਂ ਬਾਅਦ ਹੁਣ ਆਈਪੀਐਸ ਮਨੀਸ਼ਾ ਚੌਧਰੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਐਸ ਐਸ ਪੀ ਚੰਡੀਗੜ੍ਹ ਦਾ ਵਾਧੂ ਚਾਰਜ ਦਿੱਤਾ ਹੈ।
![](https://thekhabarsaar.com/wp-content/uploads/2022/12/Order-657x1024.jpeg)
![](https://thekhabarsaar.com/wp-content/uploads/2022/09/future-maker-3.jpeg)
![](https://thekhabarsaar.com/wp-content/uploads/2020/12/future-maker-3.jpeg)