19 ਅਕਤੂਬਰ ਨੂੰ ਪੰਜਾਬ ਦੇ ਇਸ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ

  • ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 17 ਅਕਤੂਬਰ 2024 – ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ਵਿੱਚ 19 ਅਕਤੂਬਰ, 2024 ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ਕੀਤਾ ਹੈ।

ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਨੂੰ ਮਨਾਉਣ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 19 ਅਕਤੂਬਰ, 2024 ਦਿਨ ਸਨੀਵਾਰ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਰਕਾਰੀ ਦਫਤਰਾਂ, ਬੋਰਡਾਂ, ਕਾਰਪੋਰੇਸਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।

ਬੁਲਾਰੇ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਜੈ ਕੁਮਾਰ ਜੰਜੂਆ ਨੇ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਚੀਫ਼ ਕਮਿਸ਼ਨਰ ਵਜੋਂ ਸਹੁੰ ਚੁੱਕੀ

ਵਿਜੀਲੈਂਸ ਵੱਲੋਂ ਪਲਾਟ ਦੇ ਇੰਤਕਾਲ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ