ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਲਏ ਜਾ ਸਕਦੇ ਨੇ ਅਹਿਮ ਫੈਸਲੇ

  • ਤੀਰਥ ਯਾਤਰਾ ਸਕੀਮ ਨੂੰ ਮਨਜ਼ੂਰੀ ਮਿਲਣ ਦੇ ਆਸਾਰ

ਚੰਡੀਗੜ੍ਹ, 6 ਨਵੰਬਰ, 2023: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ ਸਵੇਰੇ 10.00 ਵਜੇ ਕਮੇਟੀ ਰੂਮ ਦੂਜੀ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਹੀ ਹੈ। ਇਸ ਮੀਟਿੰਗ ਵਿਚ ਤੀਰਥ ਯਾਤਰਾ ਸਕੀਮ ਮੁੜ ਤੋਂ ਸ਼ੁਰੂ ਕਰਨ ਦੀ ਤਜਵੀਜ਼ ਨੂੰ ਪ੍ਰਵਾਨਗੀ ਮਿਲਣ ਦੇ ਆਸਾਰ ਹਨ। ਸਕੀਮ ਤਹਿਤ ਬਜ਼ੁਰਗਾਂ ਨੂੰ ਬੱਸਾਂ ਤੇ ਰੇਲਵੇ ਰਾਹੀਂ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਪ੍ਰਵਾਨਗੀ ਦਿੱਤੇ ਜਾਣ ਦੇ ਆਸਾਰ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ: ਸਤਲੁਜ ਦਰਿਆ ‘ਚ ਡੁੱਬਣ ਕਾਰਨ ਬੱਚਿਆਂ ਦੀ ਮੌ+ਤ

ਪੰਜਾਬ ‘ਚ ਕਣਕ ਦੇ ਬੀਜ ‘ਤੇ 50 ਫੀਸਦੀ ਸਬਸਿਡੀ: 1 ਲੱਖ ਤੋਂ ਵੱਧ ਕਿਸਾਨਾਂ ਨੇ ਅਪਲਾਈ ਕੀਤਾ; ਪੂਰੇ ਸੂਬੇ ਵਿੱਚ ਫਾਜ਼ਿਲਕਾ ਸਭ ਤੋਂ ਅੱਗੇ