ਭਗਵੰਤ ਮਾਨ ਵਲੋਂ ਖਰੜ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ

ਖਰੜ, 7 ਜੂਨ 2023 : ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਜੱਚਾ-ਬੱਚਾ ਹਸਪਤਾਲ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਕਿਹਾ ਕਿ ਹਸਪਤਾਲ ਵਿਚ ਜੱਚਾ-ਬੱਚਾ ਦਾ ਪੂਰਾ ਖਿਆਲ ਰੱਖਿਆ ਜਾਵੇਗਾ ਅਤੇ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਪੂਰਾ ਵੇਰਵਾ ਸੁਣਨ ਲਈ ਵੇਖੋ ਵੀਡੀਓ:

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮਾਂ ਨੇ 9 ਮਹੀਨੇ ਦੇ ਬੱਚੇ ਨੂੰ ਲਾਵਾਰਿਸ ਛੱਡਿਆ: ਸੋਸ਼ਲ ਮੀਡੀਆ ‘ਤੇ ਵਾਇਰਲ ਤਸਵੀਰਾਂ ਨੇ ਬੱਚੇ ਨੂੰ ਪਿਤਾ ਨਾਲ ਮਿਲਵਾਇਆ

ਪੰਜਾਬ ਸਰਕਾਰ ਕੇਂਦਰ ਖਿਲਾਫ ਲਿਆਏਗੀ ਮਤਾ: ਵਿਧਾਨ ਸਭਾ ਦਾ ਇੱਕ ਰੋਜ਼ਾ ਸੈਸ਼ਨ ਬੁਲਾਉਣ ਦੀ ਤਿਆਰੀ