ਤਖਤ ਸ਼੍ਰੀ ਪਟਨਾ ਸਾਹਿਬ ਮੈਨੇਜਮੇਂਟ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨਹੀਂ ਰਹੇ

ਚੰਡੀਗੜ੍ਹ, 10 ਸਤੰਬਰ 2022 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਆਗੂ, ਤਖ਼ਤ ਸ੍ਰੀ ਪਟਨਾ ਸਾਹਿਬ ਮੈਨੇਜਮੈਂਟ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦਾ ਦੇਹਾਂਤ ਹੋ ਗਿਆ ਹੈ। ਜਥੇਦਾਰ ਅਵਤਾਰ ਸਿੰਘ ਦੇ ਦਿਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਉਨ੍ਹਾਂ ਨੇ ਲੰਮਾ ਸਮਾਂ ਸਿੱਖ ਪੰਥ ਦੀ ਸੇਵਾ ਕੀਤੀ ਅਤੇ ਦਿੱਲੀ ਦੀ ਸਿੱਖ ਸਿਆਸਤ ਵਿੱਚ ਸਰਗਰਮ ਰਹੇ। ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਵੀ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੌਜਵਾਨ ਨੇ ਕੀਤੀ ਖੁਦਕੁਸ਼ੀ: ਪਤਨੀ ਨੇ ਕਿਹਾ- ਜ਼ਮੀਨੀ ਵਿਵਾਦ ਸੀ, ਰਿਸ਼ਤੇਦਾਰਾਂ ਨੇ ਮਜ਼ਬੂਰ ਕੀਤਾ, 5 ‘ਤੇ ਪਰਚਾ

ਸਗਨ ਪਾਉਣ ਜਾ ਰਹੇ ਪਰਿਵਾਰ ਨਾਲ ਵਾਪਰੇ ਹਾਦਸੇ ‘ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ