ਸਰੀਰ ‘ਤੇ ਖੰਡੇ ਵਾਲੇ ਟੈਟੂ ਬਣਵਾ ਗੁਰਬਾਣੀ ਦੀ ਬੇਅਦਬੀ ਨਾ ਕਰੋ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿੱਖ ਸੰਗਤ ਨੂੰ ਅਪੀਲ

ਅੰਮ੍ਰਿਤਸਰ, 17 ਨਵੰਬਰ 2022 – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਿੱਖ ਸੰਗਤ ਨੂੰ ਵੱਡੀ ਅਪੀਲ ਕੀਤੀ ਗਈ ਹੈ। ਉਨ੍ਹਾਂ ਨੇ ਸਿੱਖ ਧਾਰਮਿਕ ਚਿਨ੍ਹਾਂ ਦੇ ਟੈਟੂ ਨਾ ਬਣਵਾਉਣ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਾਵਨ ਗੁਰਬਾਣੀ ਦੀਆਂ ਪਾਵਨ ਤੁਕਾਂ ਨਾ ਖੁਨਵਾਓ ਕਿਉਂਕਿ ਇਸ ਨਾਲ ਬੇਅਦਬੀ ਹੁੰਦੀ ਹੈ। ਇਸ ਲਈ ਸੰਗਤ ਧਾਰਮਿਕ ਚਿੰਨ੍ਹ ਜਾ ਪਾਵਨ ਗੁਰਬਾਣੀ ਦੀਆਂ ਪੰਕਤੀਆਂ ਨੂੰ ਆਪਣੇ ਸਰੀਰ ‘ਤੇ ਖੁਨਵਾਉਣ ਤੋਂ ਗੁਰੇਜ਼ ਕਰੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਕਾਲੀ ਦਲ ਨਾਲ ਗੱਠਜੋੜ ਦੀ ਕੋਈ ਸੰਭਾਵਨਾ ਨਹੀਂ – ਅਸ਼ਵਨੀ ਸ਼ਰਮਾ

ਅੰਮ੍ਰਿਤਸਰ ਦੇ ਭੰਡਾਰੀ ਪੁਲ ਤੋਂ ਧਰਨਾ ਚੁੱਕ ਕਿਸਾਨ ਹੁਣ ਇਸ ਥਾਂ ਲਾਉਣਗੇ ਪੱਕਾ ਮੋਰਚਾ