ਜੰਮੂ ‘ਚ ਮਾਨਸਾ ਦਾ ਜਵਾਨ ਸ਼ਹੀਦ: ਮਾਪਿਆਂ ਦਾ ਇਕਲੌਤਾ ਪੁੱਤ ਸੀ, ਡੇਢ ਮਹੀਨਾ ਪਹਿਲਾਂ ਆਇਆ ਸੀ ਘਰ

  • ਫੌਜੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਮਾਨਸਾ, 13 ਅਕਤੂਬਰ 2023 – ਮਾਨਸਾ ਦੇ ਪਿੰਡ ਕੋਟਲੀ ਦਾ ਅੰਮ੍ਰਿਤਪਾਲ ਸਿੰਘ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪਾਂਸ਼ ‘ਚ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ। ਅੰਮ੍ਰਿਤਪਾਲ ਸਿੰਘ (19) 10 ਦਸੰਬਰ 2022 ਨੂੰ ਭਰਤੀ ਹੋਇਆ ਸੀ ਅਤੇ ਹੁਣ ਡੇਢ ਮਹੀਨਾ ਪਹਿਲਾਂ ਸਿਖਲਾਈ ਲੈਣ ਤੋਂ ਬਾਅਦ ਉਹ ਘਰ ਛੁੱਟੀ ਕੱਟ ਕੇ ਜੰਮੂ ਵਿਖੇ ਡਿਊਟੀ ਲਈ ਚਲਾ ਗਿਆ ਸੀ।

ਅੰਮ੍ਰਿਤਪਾਲ ਸਿੰਘ 11 ਅਕਤੂਬਰ ਨੂੰ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ। ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਕੈਨੇਡਾ ਵਿੱਚ ਪੜ੍ਹ ਰਹੀ ਹੈ। ਸ਼ਹੀਦ ਅਮਿਤ ਪਾਲ ਸਿੰਘ ਦਾ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਸਾਬਕਾ ਮੰਤਰੀ ਰਾਜਕੁਮਾਰ ਵੇਰਕਾ ਭਾਜਪਾ ਛੱਡ ਕੇ ਕਾਂਗਰਸ ‘ਚ ਮੁੜ ਹੋਣਗੇ ਸ਼ਾਮਲ

ਪੁਲਿਸ ਪਾਰਟੀ ‘ਤੇ ਫਾ+ਇਰਿੰਗ: ਕਾਰ ਸਵਾਰਾਂ ਨੇ ਬੈਰੀਕੇਡ ਦੇਖ ਕੇ ਮੁਲਾਜ਼ਮਾਂ ‘ਤੇ ਚਲਾਈਆਂ ਗੋ+ਲੀਆਂ