ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਨੂੰ ਕੀਤਾ ਜਾ ਸਕਦਾ ਗ੍ਰਿਫ਼ਤਾਰ

ਨਵੀਂ ਦਿੱਲੀ, 30 ਸਤੰਬਰ 2022 – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਾਘਵ ਚੱਢਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ ਕਿ ਜਦੋਂ ਤੋਂ ਰਾਘਵ ਚੱਢਾ ਨੂੰ ਗੁਜਰਾਤ ਦਾ ਸਹਿ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੇ ਗੁਜਰਾਤ ‘ਚ ਚੋਣ ਪ੍ਰਚਾਰ ਲਈ ਜਾਣਾ ਚਾਲੂ ਕੀਤਾ ਹੈ, ਹੁਣ ਸੁਣ ਰਹੇ ਹਨ ਕਿ ਰਾਘਵ ਚੱਢਾ ਨੂੰ ਵੀ ਇਹ ਲੋਕ ਗ੍ਰਿਫ਼ਤਾਰ ਕਰਨਗੇ। ਕਿਸ ਕੇਸ ‘ਚ ਕਰਨਗੇ ਅਤੇ ਕੀ ਦੋਸ਼ ਹੋਣਗੇ, ਇਹ ਹੁਣ ਇਹ ਲੋਕ ਬਣਾ ਰਹੇ ਹਨ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ, ਗੈਂਗਸਟਰਾਂ ਨੂੰ ਚੰਗੇ ਨਾਗਰਿਕ ਵਜੋਂ ਸਮਾਜ ‘ਚ ਵਾਪਸ ਆਉਣ ਦੀ ਕੀਤੀ ਸੀ ਅਪੀਲ – ਸਿਮਰਜੀਤ ਮਾਨ

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੋਮਵਾਰ 3 ਅਕਤੂਬਰ ਤੱਕ ਮੁਲਤਵੀ